ਪਸਾਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਸਾਰੀ (ਨਾਂ,ਪੁ) ਦੇਸੀ ਜੜ੍ਹੀਆਂ ਬੂਟੀਆਂ ਅਤੇ ਕਰਿਆਨੇ ਦਾ ਸਮਾਨ ਵੇਚਣ ਵਾਲਾ ਦੁਕਾਨਦਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3101, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਸਾਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਸਾਰੀ. ਫੈਲਾਈ. ਵਿਸ੍ਤਾਰੀ. ਦੇਖੋ, ਪਸਾਰਣ. “ਅਪਨੀ ਮਾਇਆ ਆਪਿ ਪਸਾਰੀ.” (ਬਿਹਾ ਮ: ੯) ੨ ਸੰ. प्रसारिन्. ਵਿ—ਫੈਲਣ ਵਾਲਾ. ਵ੍ਯਾਪਕ. “ਛੂਟੈ ਹੋਇ ਪਸਾਰੀ.” (ਗਉ ਕਬੀਰ) ੩ ਦੇਖੋ, ਪਨਸਾਰੀ ਅਤੇ ਪਾਸਾਰੀ। ੪ ਦੇਖੋ, ਪਸਾਰਿ. “ਮਾਗਹਿ ਹਾਥ ਪਸਾਰੀ.” (ਗੂਜ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2871, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.