ਪਹਰੈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਹਰੈ (ਸੰ.। ਸੰਸਕ੍ਰਿਤ ਪ੍ਰਹਰ:। ਪੰਜਾਬੀ ਪਹਿਰ) ੧. ਦਿਨ ਰਾਤ ਦਾ ਅਠਵਾਂ ਹਿੱਸਾ ੩ ਘੰਟੇ ਦਾ ਵਕਤ ।
੨. ਸਮਾਂ ਭਾਵ ਆਯੂ ਦੇ ਹਿੱਸੇ। ਯਥਾ-‘ਪਹਿਲੈ ਪਹਰੈ ਰੈਣਿ ਕੈ’। ਅਵਸਥਾ ਰੂਪ ਰਾਤ ਦੇ ਪਹਿਲੇ ਹਿੱਸੇ ਭਾਵ ਬਾਲਕ ਪਨ ਵਿਚ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First