ਪਹਿਰਾਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਹਿਰਾਵਾ (ਨਾਂ,ਪੁ) ਸਰੀਰ ਪੁਰ ਪਹਿਰੇ ਹੋਏ ਵਸਤਰ; ਪੁਸ਼ਾਕ; ਲਿਬਾਸ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5512, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਹਿਰਾਵਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਹਿਰਾਵਾ [ਨਾਂਪੁ] ਵੇਸ , ਲਿਬਾਸ , ਪੁਸ਼ਾਕ, ਕੱਪੜੇ; ਕੱਪੜੇ ਪਹਿਨਣ ਦਾ ਢੰਗ-ਸਲੀਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਹਿਰਾਵਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਹਿਰਾਵਾ. ਦੇਖੋ, ਪਹਰਾਵਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5211, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਹਿਰਾਵਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਹਿਰਾਵਾ ਸੰਸਕਿਤ ਪਰਿਧਾਨਮੑ। ਪਹਿਰਾਵਾ, ਪੌਸ਼ਾਕ, ਕਪੜੇ- ਪਹਿਰਾਵਾ ਦੇਖੇ ਊਭਿ ਜਾਹਿ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.