ਪਾਂਧੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਂਧੀ (ਨਾਂ,ਪੁ) ਪੈਂਡੇ ਪਿਆ ਰਾਹੀ; ਮੁਸਾਫ਼ਰ; ਯਾਤਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5950, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਂਧੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਂਧੀ [ਨਾਂਪੁ] ਪੱਧ ਮੁਕਾਉਣ ਵਾਲ਼ਾ , ਰਾਹੀ, ਮੁਸਾਫ਼ਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5945, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾਂਧੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਂਧੀ. ਸੰਗ੍ਯਾ—ਪੰਧ (ਰਾਹ) ਜਾਣ ਵਾਲਾ ਰਾਹੀ. ਪਾਂਥ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.