ਪਾਜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਜ (ਨਾਂ,ਪੁ) 1 ਸੋਨੇ ਜਾਂ ਚਾਂਦੀ ਦਾ ਮੁਲੰਮਾ 2 ਭੇਤ; ਪੋਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਾਜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਜ [ਨਾਂਪੁ] ਭੇਦ, ਪੋਲ; ਵਿਖਾਵਾ, ਦੰਭ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5442, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਾਜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਜ. ਸੰਗ੍ਯਾ—ਟਾਂਕਾ. ਗੱਠ। ੨ ਮੁਲੰਮਾ । ੩ ਭਾਵ—ਪਾਖੰਡ. ਦੰਭ । ੪ ਝੂਠ. “ਕਿਧੌਂ ਹਰਖ ਹਿਤ ਪਾਜ ਉਚਾਰੇ.” (ਨਾਪ੍ਰ) ੫ ਪੋਲ. ਭੇਤ. “ਤਬ ਜਾਨਹੁਗੇ, ਜਬ ਉਘਰੈਗੋ ਪਾਜ.” (ਗਉ ਕਬੀਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5191, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First