ਪਾਥੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਥੀ (ਨਾਂ,ਇ) ਪੱਥ ਕੇ ਬਣਾਇਆ ਗੋਹੇ ਦਾ ਪਿੰਡ; ਗੋਹੇ ਦਾ ਉਪਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2263, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਾਥੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਥੀ [ਨਾਂਇ] ਮੱਝ ਜਾਂ ਗਾਂ ਦੇ ਗੋਹੇ ਨੂੰ ਪੱਥ ਕੇ ਗੋਲ ਆਕਾਰ ਦੀ ਬਣਾਈ ਵਸਤੂ ਜੋ ਬਾਲਣ ਦੇ ਕੰਮ ਆਉਂਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਾਥੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਥੀ. ਸੰਗ੍ਯਾ—ਪੱਥਕੇ ਬਣਾਇਆ ਗੋਹੇ ਦਾ ਪਿੰਡ. ਗੋਬਰ ਦਾ ਉਪਲਾ । ੨ ਪਾਂਥ. ਰਾਹੀ. ਮੁਸਾਫ਼ਿਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2136, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First