ਪਾਰਾਵਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਰਾਵਾਰ (ਨਾਂ,ਪੁ) 1 ਹੱਦ; ਸੀਮਾ 2 ਪਰਲਾ ਅਤੇ ਉਰਲਾ ਕਿਨਾਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3604, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਰਾਵਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਰਾਵਾਰ [ਨਾਂਪੁ] ਅੰਤਿਮ ਸੱਚ; ਹੱਦ , ਸੀਮਾ; ਟਿਕਾਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3601, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾਰਾਵਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਰਾਵਾਰ. ਸੰ. ਸੰਗ੍ਯਾ—ਪਾਰਵਾਰ. ਪਰਲਾ ਅਤੇ ਉਰਲਾ ਕਿਨਾਰਾ. ਹੱਦ. ਸੀਮਾ. “ਨਾਨਕ ਅੰਤ ਨ ਜਾਪਨੀ ਹਰਿ ਤਾਕੇ ਪਾਰਾਵਾਰ.” (ਵਾਰ ਆਸਾ) ੨ ਪਰਲੋਕ ਅਤੇ ਇਹ ਲੋਕ । ੩ ਸਮੁੰਦਰ. “ਪਾਰਾਵਾਰ ਲਗ ਫੈਲੀ ਜੀਤ ਸ਼ਮਸ਼ੇਰ ਕੀ.” (ਕਵਿ ੫੨)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3466, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਾਰਾਵਾਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਾਰਾਵਾਰ (ਸੰ.। ਸੰਸਕ੍ਰਿਤ ਪਾਰ:+ਅਵਾਰੰ) ੧. ਸਮੁੰਦ੍ਰ। ੨. ਹਦ , ਅੰਤ। ੩. ਆਰ ਪਾਰ, ਸਾਰਾ ਫੈਲਾਉ। ਯਥਾ-‘ਨਾਨਕ ਅੰਤ ਨ ਜਾਪਨੀੑ ਹਰਿ ਤਾ ਕੇ ਪਾਰਾਵਾਰ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3446, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.