ਪਾਲਕੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਲਕੀ (ਨਾਂ,ਇ) ਗੁੰਬਦ ਦੀ ਸ਼ਕਲ ਵਾਲੀ ਸਜੀਲੀ ਵੱਡੀ ਪੀੜ੍ਹੀ; ਇੱਕ ਤਰ੍ਹਾਂ ਦੀ ਸ਼ਾਹੀ ਡੋਲੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2960, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਾਲਕੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਲਕੀ [ਨਾਂਇ] ਇੱਕ ਪ੍ਰਕਾਰ ਦੀ ਸਵਾਰੀ ਜਿਸ ਨੂੰ ਚਾਰ ਆਦਮੀ ਚੁੱਕਦੇ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਲਈ ਗੁੰਬਦਨੁਮਾ ਮੰਜੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2952, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਾਲਕੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਲਕੀ. ਸੰਗ੍ਯਾ—ਪਲ੍ਯੰਕ (ਮੰਜੇ) ਪੁਰ ਛੱਤ ਪਾਕੇ ਬਣਾਈ ਇੱਕ ਪ੍ਰਕਾਰ ਦੀ ਡੋਲੀ , ਜਿਸ ਨੂੰ ਕਹਾਰ ਕੰਨ੍ਹਿਆਂ ਪੁਰ ਚੁਕਦੇ ਹਨ. ਇਸੇ ਤੋਂ ਪੁਰਤਗਾਲੀਆਂ (Portuguese) ਨੇ Palanquin ਸ਼ਬਦ ਬਣਾ ਲਿਆ ਹੈ. Litter.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First