ਪਾਸਕੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਸਕੂ (ਨਾਂ,ਪੁ) ਤੱਕੜੀ ਦੇ ਪੱਲੜੇ ਬਰਾਬਰ ਕਰਨ ਲਈ ਹੌਲੇ ਪਾਸੇ ਬੰਨ੍ਹਿਆ ਭਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4366, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਸਕੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਸਕੂ [ਨਾਂਪੁ] ਤੱਕੜੀ ਦਾ ਉਲਾਰ; ਉਲਾਰ ਦਰੁਸਤ ਕਰਨ ਲਈ ਵਰਤਿਆ ਗਿਆ ਵੱਟਾ ਆਦਿ; ਮਾਮੂਲੀ ਜਿਹਾ ਭਾਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.