ਪਾਹੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਹੂ. ਪਾਸ. ਸਮੀਪ. ਦੇਖੋ, ਨਿਵਲ ੨। ੨ ਪਾਹੀ. ਰਾਹੀ। ੩ ਮੇਹਮਾਨ. “ਪਾਹੂ ਘਰਿ ਆਏ ਮੁਕਲਾਊ ਆਏ.” (ਗਉ ਕਬੀਰ) ੪ ਸਿੰਧੀ. ਬਕਸੂਆ. ਅੰਕੁੜਾ। ੫ ਉਹ ਛੇਕ, ਜਿਸ ਵਿੱਚ ਬਕਸੂਆ ਲਗਾਇਆ ਜਾਵੇ। ੬ ਕ੍ਰਿ. ਵਿ—ਪਿੱਛੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4849, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਾਹੂ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਾਹੂ (ਅ.। ਦੇਸ਼ ਭਾਸ਼ਾ) ੧. ਪਾਸ।            ਦੇਖੋ , ‘ਨਿਵਲੁ’

੨. (ਸੰ.। ਦੇਖੋ, ਪਹੀ) ਪਰਾਹੁਣੇ। ਯਥਾ-‘ਪਾਹੂ ਘਰਿ ਆਏ ਮੁਕਲਾਊ ਆਏ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4833, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.