ਪਾੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾੜ (ਨਾਂ,ਪੁ) ਚੋਰੀ ਕਰਨ ਹਿੱਤ ਘਰ ਦੇ ਅੰਦਰ ਦਾਖ਼ਲ ਹੋਣ ਲਈ ਪੱਕੀ ਕੰਧ ਵਿੱਚ ਕੀਤਾ ਮਘੋਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10955, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਾੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾੜ [ਨਾਂਪੁ] ਨਦੀ ਨਹਿਰ ਜਾਂ ਦਰਿਆ ਆਦਿ ਦਾ ਕਿਨਾਰਾ ਟੁੱਟਣ ਦਾ ਭਾਵ, ਮੋਟੀ ਤੇੜ; ਚੋਰੀ ਕਰਨ ਲਈ ਕੰਧ ਪਾੜ ਕੇ ਬਣਾਇਆ ਰਸਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10946, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਾੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾੜ. ਸੰਗ੍ਯਾ—ਸੰਨ੍ਹ. ਨਕਬ. ਸੰਧਿ। ੨ ਵਿੱਥ. ਪਾਟ। ੩ ਪਾਰ। ੪ ਖੂਹ ਦੀ ਚਿਣਾਈ ਲਈ ਪੱਟਿਆ ਟੋਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10749, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਾੜ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਾੜ ਦੇਖੋ, ‘ਪਾੜ ਪੜੋਸਣਿ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First