ਪੁਤਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਤਲਾ (ਨਾਂ,ਪੁ) ਘਾਹ-ਫੂਸ ਜਾਂ ਕੱਪੜਿਆਂ ਆਦਿ ਨਾਲ ਬਣਾਇਆ ਮਨੁੱਖੀ ਸ਼ਕਲ ਦਾ ਢਾਂਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7700, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੁਤਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਤਲਾ [ਨਾਂਪੁ] ਲੱਕੜੀ/ਕੱਪੜੇ/ਕਾਗਜ਼ ਆਦਿ ਦਾ ਬਣਿਆ ਮਨੁੱਖੀ ਆਕਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7694, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੁਤਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਤਲਾ ਦੇਖੋ, ਪੁਤਰਾ—ਪੁਤਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੁਤਲਾ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Effigy_ਪੁਤਲਾ: ਕਿਸੇ ਮਨੁੱਖ ਦਾ ਪੁਤਲਾ ਸਾੜਨਾ ਜਾਂ ਉਸ ਦੇ ਮੋਮ ਦੇ ਪੁਤਲੇ ਨੂੰ ਮਾੜੀ ਸ਼ੁਹਰਤ ਵਾਲੇ ਬੰਦਿਆਂ ਦੇ ਨਾਲ ਰੱਖਣਾ ਮਾਨਹਾਨੀ ਕਾਰਕ ਕਰਾਰ ਦਿਤਾ ਜਾ ਚੁੱਕਾ ਹੈ। (ਮੈਨਸਨ ਬਨਾਮ ਤੁਸਾਡਸ [(1894)। ਕਿਊ ਬੀ (671)]


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7498, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਪੁਤਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੁਤਲਾ ਸੰਸਕ੍ਰਿਤ ਪੁਤੑਤਲ:। ਪ੍ਰਾਕ੍ਰਿਤ ਪੁਤੑਤਲਯ। ਪੁਤਲਾ ; ਮੂਰਤੀ ; ਕਠਪੁਤਲੀ ; ਸਰੀਰ- ਪੰਚ ਧਾਤੁ ਕਰਿ ਪੁਤਲਾ ਕੀਆ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7498, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.