ਪੁਤਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁਤਲੀ (ਨਾਂ,ਇ) ਕਬਜਾ ਵਿਧੀ ਨਾਲ ਵੱਖ-ਵੱਖ ਅੰਗ ਜੋੜ ਕੇ ਤਾਰ ਨਾਲ ਨਚਾਈ ਜਾਣ ਵਾਲੀ ਕਾਠ ਦੀ ਬਣਾਈ ਅਤੇ ਕੱਪੜਿਆਂ ਨਾਲ ਸਜਾਈ ਆਕ੍ਰਿਤੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8164, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੁਤਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁਤਲੀ [ਨਾਂਇ] ਅੱਖ ਦੇ ਡੇਲੇ ਦਾ ਕਾਲ਼ਾ ਭਾਗ; (ਖਿਡੌਣਾ) ਗੁੱਡੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8157, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੁਤਲੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁਤਲੀ ਦੇਖੋ, ਪੁਤਰਾ—ਪੁਤਰੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First