ਪੂਰੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪੂਰੇ (ਕ੍ਰਿ.। ਸੰਸਕ੍ਰਿਤ ਪੂਰਣ) ੧. ਪੂਰਨ ਹੋਏ। ਯਥਾ-‘ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ’।
੨. ਗੁਣਾਂ ਨਾਲ ਪੂਰਨ, ਪ੍ਰਬੀਨ, ਭਗਤੀ ਦੇ ਗੁਣਾਂ ਨਾਲ ਪੂਰੇ, ਪੂਰੇ ਭਾਂਡੇ।
੩. ਭਰਨਾ, ਪੂਰਨਾ (ਤਾਲ ਯਾ ਨਾਦ ਦਾ)। ਦੇਖੋ , ‘ਪੂਰਈਆ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 55383, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First