ਪੇਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੇਟ [ਨਾਂਪੁ] ਢਿੱਡ , ਉਦਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੇਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੇਟ. ਸੰ. ਸੰਗ੍ਯਾ—ਚਪੇੜ. ਧੱਫਾ । ੨ ਸੰ. ਪੇਟਕ. ਪਿਟਾਰਾ. ਥੈਲਾ। ੩ ਉਦਰ. ਢਿੱਡ. ਪੇਟਕ (ਪਿਟਾਰ) ਦੀ ਸ਼ਕਲ ਹੋਣ ਕਰਕੇ ਇਹ ਸੰਗ੍ਯਾ ਹੈ. “ਘਰ ਮੂਸਿ ਬਿਰਾਨੋ ਪੇਟ ਭਰੈ ਅਪਰਾਧੀ.” (ਸਾਰ ਪਰਮਾਨੰਦ) “ਜਉ ਇਹ ਪੇਟ ਨ ਕਾਹੂੰ ਹੋਤਾ। ਰਾਉ ਰੰਕ ਕਾਹੂੰ ਕੋ ਕਹਿਤਾ?” (ਵਿਚਿਤ੍ਰ) “ਕਹਿ ਰਹੀਮ ਯਾ ਪੇਟ ਸੋਂ ਕ੍ਯੋਂ ਨ ਭਯੋ ਤੂ ਪੀਠਿ, ਭੂਖੇ ਮਾਨ ਬਿਗਾਰ ਹੈਂ ਭਰੇ ਬਿਗਾਰੈਂ ਦੀਠਿ.” (ਖ਼ਾਨਖ਼ਾਨਾ) ੪ ਗਰਭ. ਢਿੱਡ. ਹਮਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30972, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੇਟ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੇਟ (ਸੰ.। ਸੰਸਕ੍ਰਿਤ ਪੇਟ=ਥੈਲਾ। ਪੰਜਾਬੀ ਪੇਟ=ਢਿੱਡ) ਮੇਦਾ , ਓਝਰੀ, ਢਿੱਡ , ਉਦਰ। ਯਥਾ-‘ਪੇਟ ਭਰੈ ਅਪਰਾਧੀ’। ਤਥਾ-‘ਸਾਰੋ ਦਿਨੁ ਡੋਲਤ ਬਨ ਮਹੀਆ ਅਜਹੁ ਨ ਪੇਟ ਅਘਈ ਹੈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 30902, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.