ਪੇਠਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੇਠਾ (ਨਾਂ,ਪੁ) ਵੇਲ ਨੂੰ ਲੱਗਣ ਵਾਲਾ ਵਿੱਚੋਂ ਚਿੱਟਾ ਮੋਟਾ ਗੋਲ ਕੱਦੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8597, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੇਠਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੇਠਾ. ਸੰਗ੍ਯਾ—ਵਡਾ ਕੱਦੂ. ਕੂ੄ੑਮਾਂਡ. Pumpkin. ਇਸ ਦੇ ਪ੍ਰਸਿੱਧ ਦੋ ਭੇਦ ਹਨ—ਇੱਕ ਅੰਦਰੋਂ ਪੀਲਾ ਹੁੰਦਾ ਹੈ, ਜਿਸ ਨੂੰ ਹਲਵਾ ਕੱਦੂ ਆਖਦੇ ਹਨ. ਦੂਜਾ ਅੰਦਰੋਂ ਚਿੱਟਾ, ਜਿਸ ਦੀਆਂ ਵੜੀਆਂ ਅਤੇ ਪੇਠੇ ਦੀ ਮਿਠਾਈ ਬਣਦੀ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.