ਪੇਡੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੇਡੂ (ਨਾਂ,ਪੁ) ਧੁੰਨੀ ਤੋਂ ਗੁਪਤਾਂਗ ਤੱਕ ਦਾ ਪੇਟ; ਧੁੰਨੀ ਦੇ ਹੇਠ ਪੇਟ ਦਾ ਹਿੱਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 49669, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੇਡੂ ਸਰੋਤ :
ਹੱਡੀਆਂ ਅਤੇ ਜੋੜਾਂ ਦੀਆਂ ਸੱਟਾਂ ਅਤੇ ਇਲਾਜ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੇਡੂ Pelvis
ਇਸ ਦਾ ਆਕਾਰ ਇਕ ਪਿਆਲੇ ਵਾਂਗ ਹੁੰਦਾ ਹੈ। ਇਹ ਤਿੰਨ ਹੱਡੀਆਂ ਦੇ ਮੇਲ ਨਾਲ ਬਣਦੀ ਹੈ। ਤਿੜਾਗੀ ਪਿਛਲੇ ਪਾਸੇ ਅਤੇ ਚੂਲਾ ਹੱਡੀਆਂ ਦੋਵੇਂ ਪਾਸੇ ਅਤੇ ਅਗਲੇ ਭਾਗ ਵਿੱਚ। ਪੇਡੂ ਮਲ ਮੂਤਰ ਅਤੇ ਜਨਣ ਅੰਗਾਂ ਦੀ ਸੰਭਾਲ ਕਰਦਾ ਹੈ।
ਲੇਖਕ : ਰਵਿੰਦਰ ਸਿੰਘ,
ਸਰੋਤ : ਹੱਡੀਆਂ ਅਤੇ ਜੋੜਾਂ ਦੀਆਂ ਸੱਟਾਂ ਅਤੇ ਇਲਾਜ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 49505, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-18, ਹਵਾਲੇ/ਟਿੱਪਣੀਆਂ: no
ਪੇਡੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੇਡੂ [ਨਾਂਪੁ] ਢਿੱਡ ਹੇਠਲਾ ਹਿੱਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 49634, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੇਡੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੇਡੂ. ਸੰਗ੍ਯਾ—ਨਾਭੀ ਅਤੇ ਲਿੰਗ ਦੇ ਮੱਧ ਦਾ ਥਾਂ. ਦੇਖੋ, ਜੰਘਨ ੩.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 49318, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First