ਪੈਂਤੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਂਤੀ [ਨਾਂਇ] ਤੀਹ ਜਮ੍ਹਾ ਪੰਜ, 35 [ਨਾਂਇ] ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਂਦੀ ਲਿਪੀ ਦਾ ਨਾਂ, ਗੁਰਮੁਖੀ ਵਰਨ-ਮਾਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15249, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੈਂਤੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਂਤੀ.ਸੰ. ਪੰਚਤਿ੍ਰੰਸ਼ਤ. ਤੀਹ ਅਰ ਪੰਜ—੩੫। ੨ ਪੰਜਾਬੀ ਦੀ ਵਰਣਮਾਲਾ, ਜਿਸ ਦੇ ਪੈਂਤੀ ਅੱਖਰ ਹਨ.
ੳ ਅ ੲ ਸ ਹ
ਕ ਖ ਗ ਘ ਙ
ਚ ਛ ਜ ਝ ਞ
ਟ ਠ ਡ ਢ ਣ
ਤ ਥ ਦ ਧ ਨ
ਪ ਫ ਬ ਭ ਮ
ਯ ਰ ਲ ਵ ੜ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15086, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First