ਪੈਂਤੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਂਤੜਾ (ਨਾਂ,ਪੁ) ਕੁਸ਼ਤੀ ਲੜਨ ਜਾਂ ਗਤਕੇ ਦੀ ਖੇਡ ਵਿੱਚ ਤਲਵਾਰ ਆਦਿ ਦੇ ਵਾਰ ਸਮੇਂ ਚਾਲ ਬਦਲਣ ਦੀ ਜੁਗਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4251, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੈਂਤੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਂਤੜਾ [ਨਾਂਪੁ] ਚਲਾਕੀ ਨਾਲ਼ ਭਰੀ ਹੋਈ ਚਾਲ, ਦਾਅ , ਜੁਗਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4244, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First