ਪੈਮਾਇਸ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਮਾਇਸ਼ [ਨਾਂਇ] ਕਿਸੇ ਚੀਜ਼ ਨੂੰ ਮਾਪਣ ਦਾ ਭਾਵ, ਮਿਣਤੀ , ਮਾਪ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3793, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੈਮਾਇਸ਼ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Paimaish_ਪੈਮਾਇਸ਼: ਭੂਮੀ ਦੀ ਮਿਣਤੀ। ਆਮ ਤੌਰ ਤੇ ਇਸ ਦਾ ਅਰਥ ਅੰਗਰੇਜ਼ੀ ਰਾਜ ਵਿਚ ਕੀਤੀ ਗਈ ਪਹਿਲੇ ਬੰਦੋਬਸਤ ਦਾ ਲਿਆ ਜਾਂਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3487, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.