ਪੈਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਰੀ. ਕ੍ਰਿ. ਵਿ—ਪੈਰੀਂ. ਚਰਣਾਂ ਦ੍ਵਾਰਾ. “ਪੈਰੀ ਚਲੈ, ਹਥੀ ਕਰਣਾ.” (ਮ: ੧ ਵਾਰ ਮਾਝ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20757, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪੈਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪੈਰੀ (ਸੰ.। ਦੇਖੋ , ਪੈਰ) ਚਰਨੀਂ, ਚਰਨਾਂ ਵਿਚ। ਯਥਾ-‘ਪੈ ਪੈਰੀ ਸੰਤ ਮਨਾਈ’। ਦੇਖੋ, ‘ਪੈਰਾ ਵਾਜਾ ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 20731, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First