ਪੈਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਲ (ਨਾਂ,ਇ) ਖੰਭ ਖਲਾਰ ਕੇ ਮੋਰ ਵੱਲੋਂ ਕੀਤਾ ਜਾਣ ਵਾਲਾ ਨਾਚ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੈਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਲ (ਨਾਂ,ਇ) ਅੰਬ ਕੇਲੇ ਆਦਿ ਫਲ਼ ਨੂੰ ਪਕਾਉਣ ਲਈ ਪੱਤੇ ਘਾਹ ਫੂਸ ਆਦਿ ਵਿੱਚ ਦੱਬਣ ਦੀ ਜੁਗਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28401, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੈਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਲ [ਨਾਂਇ] ਮੋਰ ਦਾ ਨਾਚ 1ਅੰਬ ਆਦਿ ਪਕਾਉਣ ਲਈ ਘਾਹ-ਫੂਸ ਵਿੱਚ ਰੱਖਣ ਦੀ ਕਿਰਿਆ 3 [ਨਾਂਪੁ] ਤੰਬੂ, ਛੌਲਦਾਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੈਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਲ. ਵਿ—ਪਰਲਾ. ਦੂਸਰਾ. ਦੂਜੀ ਵੱਲ ਦਾ. “ਛੇਦਕੈ ਪੈਲ ਪਾਰੇ ਪਧਾਰ੍ਯੋ.”(ਵਿਚਿਤ੍ਰ) ਵਿੰਨ੍ਹਕੇ ਪਰਲੇ ਪਾਸੇ ਚਲਾ ਗਿਆ। ੨ ਦੇਖੋ, ਪਾਇਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.