ਪੈੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈੜ (ਨਾਂ,ਇ) 1 ਵੇਲਣੇ, ਕੋਹਲੂ, ਹਲਟ ਆਦਿ ਵਿੱਚ ਜੁਪੇ ਪਸ਼ੂਆਂ ਦੇ ਤੁਰਨ ਵਾਲੀ ਥਾਂ 2 ਪੈਰ ਜਾਂ ਖੁਰ ਦਾ ਨਿਸ਼ਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 49646, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੈੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈੜ [ਨਾਂਪੁ] ਖੁਰਾ , ਪੈਰਾਂ ਦੇ ਨਿਸ਼ਾਨ, ਪੈਰਾਂ ਦੇ ਚਿੰਨ੍ਹ , ਪਗਡੰਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 49616, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੈੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈੜ. ਸੰਗ੍ਯਾ—ਪਦਚਿੰਨ੍ਹ. ਪੈਰ ਦਾ ਨਿਸ਼ਾਨ. ਖੋਜ। ੨ ਖੂਹ ਦੇ ਪਾਸ ਉਹ ਥਾਂ, ਜਿੱਥੋਂ ਦੀ ਜਲ ਖਿੱਚਣ ਵਾਲੇ ਪਸ਼ੂ ਆਉਂਦੇ ਜਾਂਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 49262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.