ਪੋਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਲਾ (ਵਿ,ਪੁ) ਨਰਮ, ਕੂਲਾ; ਵਿੱਚੋਂ ਖਾਲੀ; ਥੋਥਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15875, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੋਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਲਾ [ਵਿਸ਼ੇ] ਨਰਮ, ਢਿੱਲਾ, ਕੋਮਲ; ਲਿਹਾਜ਼ ਵਾਲ਼ਾ, ਨਰਮਾਈ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15863, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੋਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਲਾ.ਵਿ—ਥੋਥਾ. ਖਾਲੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15617, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First