ਪੋਸਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਸਤ (ਨਾਂ,ਪੁ) ਅਫ਼ੀਮ ਦੇ ਡੋਡੇ ਦਾ ਛਿਲੜ; ਡੋਡੇ ਤੋਂ ਅਫ਼ੀਮ ਦਾ ਨਸ਼ੀਲਾ ਪਦਾਰਥ ਪ੍ਰਾਪਤ ਹੋਣ ਵਾਲਾ ਚੌੜੇ ਪੱਤਿਆਂ ਦਾ ਪੌਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4823, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੋਸਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਸਤ [ਨਾਂਪੁ] ਛਿਲਕਾ, ਛਿਲੜ; ਅਫ਼ੀਮ ਕੱਢਣ ਤੋਂ ਬਾਅਦ ਬੂਟੇ ਦਾ ਬਾਕੀ ਬਚਿਆ ਪੀਸਿਆ ਹੋਇਆ ਹਿੱਸਾ , ਭੁੱਕੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੋਸਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਸਤ. ਫ਼ਾ  ਪੋਸ੍ਤ. ਸੰਗ੍ਯਾ—ਛਿਲਕਾ। ੨ ਅਫੀਮ ਦੇ ਡੋਡੇ ਦਾ ਛਿੱਲ. ਦੇਖੋ, ਪੋਸਤ ਪੀਣਾ। ੩ ਤੁਚਾ. ਖੱਲ । ੪ ਅਫੀਮ ਦਾ ਬੂਟਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4561, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.