ਪ੍ਰਕਿਰਿਆ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Process (ਪਰਅਉਸੱਸ) ਪ੍ਰਕਿਰਿਆ: ਇਹ ਘਟਨਾਵਾਂ (events) ਜਾਂ ਕਿਰਿਆਵਾਂ (ac-tions) ਦਾ ਇਕ ਵਹਾਉ ਹੈ, ਜਿਹੜਾ ਇਕ ਪ੍ਰਣਾਲੀ ਜਾਂ ਬਣਤਰ ਨੂੰ ਪੈਦਾ ਕਰਦਾ ਹੈ, ਦੁਬਾਰਾ ਉਤਪੰਨ ਕਰਦਾ ਹੈ ਜਾਂ ਪਰਿਵਰਤਨ ਕਰਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10770, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਪ੍ਰਕਿਰਿਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਕਿਰਿਆ [ਨਾਂਇ] ਅਮਲ , ਢੰਗ , ਤਰੀਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10741, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First