ਪ੍ਰਬੰਧ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਬੰਧ [ਨਾਂਪੁ] ਇੰਤਜ਼ਾਮ, ਬੰਦੋਬਸਤ, ਵਿਵਸਥਾ, ਨਿਜ਼ਾਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪ੍ਰਬੰਧ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਬੰਧ.ਸੰ. ਸੰਗ੍ਯਾ—ਦ੍ਰਿੜ੍ਹ ਬੰਧਨ । ੨ ਰੱਸੀ. ਡੋਰੀ। ੩ ਇੰਤਜਾਮ. ਬੰਦੋਬਸ੍ਤ। ੪ ਪਰਸਪਰ ਸੰਬੰਧ । ੫ ਐਸੀ ਕਾਵ੍ਯਰਚਨਾ, ਜਿਸ ਦੇ ਪ੍ਰਸੰਗਾਂ ਦਾ ਸਿਲਸਿਲਾ ਉੱਤਮ ਰੀਤਿ ਨਾਲ ਹੋਵੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13603, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First