ਪ੍ਰਾਇਦੀਪ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Peninsula (ਪਅਨਿਨਸਲਅ) ਪ੍ਰਾਇਦੀਪ: ਸਮੁੰਦਰ ਜਾਂ ਝੀਲ ਅੰਦਰ ਜ਼ਮੀਨ ਦਾ ਵਧਿਆ ਲੰਬੂਤਰਾ ਭਾਗ, ਜਿਸ ਨੂੰ ਤਿੰਨ ਪਾਸੇ ਤੋਂ ਪਾਣੀ ਨੇ ਘੇਰਿਆ ਹੁੰਦਾ ਹੈ। ਮਿਸਾਲ ਵਜੋਂ, ਹਿੰਦ ਮਹਾਂ--ਸਾਗਰ ਵਿੱਚ ਭਾਰਤੀ ਪ੍ਰਾਇਦੀਪ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1557, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਪ੍ਰਾਇਦੀਪ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਾਇਦੀਪ [ਨਾਂਪੁ] (ਭੂਗੋ) ਪਾਣੀ ਨਾਲ਼ ਘਿਰਿਆ ਟਾਪੂ ਵਰਗਾ ਧਰਤੀ ਦਾ ਟੁਕੜਾ ਜਿਹੜਾ ਇੱਕ ਪਾਸਿਓਂ ਮੁਖ-ਭੂਮੀ ਨਾਲ਼ ਜੁੜਿਆ ਹੋਵੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1549, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.