ਪ੍ਰਾਪਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਾਪਤੀ [ਨਾਂਇ] ਕਿਸੇ ਚੀਜ਼ ਦੇ ਮਿਲ਼ਨ ਦਾ ਭਾਵ, ਵਸੂਲੀ , ਉਪਲਬਧੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5143, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪ੍ਰਾਪਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਾਪਤੀ   ਸੰਗ੍ਯਾ—ਮਿਲਣ ਦਾ ਭਾਵ. ਮਿਲਣਾ. ਹਾਸਿਲ ਹੋਣਾ। ੨ ਪਹਁ੣ਚ. ਗਮ੍ਯਤਾ. ਪ੍ਰਾਪ੍ਤਿ। ੩ ਲਾਭ. “ਪ੍ਰਾਪਤਿ ਪੋਤਾ ਕਰਮ ਪਸਾਉ.”(ਰਾਮ ਮ: ੧) ੪ ਆਮਦਨ. ਆਯ। ੫ ਜਰਾਸੰਧ ਦੀ ਪੁਤ੍ਰੀ ਅਤੇ ਕੰਸ ਦੀ ਰਾਣੀ. ਦੇਖੋ, ਜਰਾਸੰਧ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4853, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.