ਪ੍ਰੀਤਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰੀਤਮ [ਨਾਂਪੁ] ਸਭ ਤੋਂ ਪਿਆਰਾ ਵਿਅਕਤੀ; ਪ੍ਰੇਮੀ, ਪਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 443, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪ੍ਰੀਤਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰੀਤਮ. ਸੰ. ਪ੍ਰਿਯਤਮ. ਬਹੁਤ ਹੀ ਪਿਆਰਾ. ਅਤ੍ਯੰਤ ਪ੍ਰਿਯ. “ਪ੍ਰੀਤਮ, ਜਾਨਿਲੇਹੁ ਮਨ ਮਾਹੀ.” (ਸੋਰ ਮ: ੯) “ਪ੍ਰੀਤਮ ਮੋਹਿ ਲਾਗੈ ਨਾਉ.” (ਆਸਾ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 417, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.