ਪੜਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੜਦਾ (ਨਾਂ,ਪੁ) 1 ਓਹਲਾ ਕਰਨ ਲਈ ਕੀਤੀ ਕੰਧ ਜਾਂ ਲਮਕਾਇਆ ਕੱਪੜਾ ਚਿੱਕ ਆਦਿ 2 ਅਵਾਜ਼ ਸੁਣਨ ਵਾਲਾ ਕੰਨ ਦਾ ਹਿੱਸਾ 3 ਮਕਈ ਦੀ ਛੱਲੀ ਦਾ ਉਤਲਾ ਪੱਤਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3398, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੜਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੜਦਾ. ਦੇਖੋ, ਪਰਦਾ । ੨ ਪੈਂਦਾ. ਡਿਗਦਾ। ੩ ਪਠਨ ਕਰਦਾ. ਪੜ੍ਹਦਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.