ਪੰਘੂੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੰਘੂੜਾ (ਨਾਂ,ਪੁ) ਅੱਗੇ ਪਿੱਛੇ ਹਿਲਾ ਕੇ ਬਾਲਾਂ ਨੂੰ ਝੂਟੇ ਦੇਣ ਲਈ ਬਣਾਇਆ ਝੂਲਾ; ਇੱਕੋ ਸਮੇਂ ਕਈ ਵਿਅਕਤੀਆਂ ਨੂੰ ਬਿਠਾ ਕੇ ਘੁਮਾਉਣ ਵਾਲਾ ਚੰਡੋਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5608, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੰਘੂੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੰਘੂੜਾ [ਨਾਂਪੁ] ਝੂਲਾ, ਪਾਲਨਾ; ਛੋਟਾ ਮੰਜਾ , ਛੋਟਾ ਪਲੰਘ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5599, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੰਘੂੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ੰਘੂੜਾ    ਛੋਟਾ ਪਯ੗ਕ. ਛੋਟਾ ਮੰਜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5415, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੰਘੂੜਾ ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)

ਪੰਘੂੜਾ, (ਪੰਘ=ਪਲੰਘ+ਊੜਾ) \ ਪੁਲਿੰਗ : ੧. ਛੋਟਾ ਮੰਜਾ; ੨. ਝੂਲਾ, ਪਾਲਣਾ

–ਪੰਘੂੜੀ, ਇਸਤਰੀ ਲਿੰਗ : ਛੋਟਾ ਪੰਘੂੜਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 49, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-09-09-10-58-10, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.