ਪੰਚਮੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੰਚਮੀ (ਨਾਂ,ਇ) ਚਾਨਣੇ ਜਾਂ ਹਨੇਰੇ ਪੱਖ ਦੀ ਪੰਜਵੀਂ ਤਿਥਿ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2915, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੰਚਮੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੰਚਮੀ [ਨਾਂਇ] ਚਾਨਣੇ ਜਾਂ ਹਨੇਰੇ ਪੱਖ ਦੀ ਪੰਜਵੀਂ ਤਿੱਥ, ਮੱਸਿਆ ਜਾਂ ਪੂਰਨਮਾਸ਼ੀ ਤੋਂ ਬਾਅਦ ਪੰਜਵਾਂ ਦਿਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੰਚਮੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੰਚਮੀ ਚੰਦ੍ਰਮਾ ਦੇ ਚਾਨਣੇ ਅਤੇ ਹਨੇਰੇ ਪੱਖ ਦੀ ਪੰਜਵੀਂ ਤਿਥਿ. “ਪੰਚਮਿ ਪੰਚ ਪ੍ਰਧਾਨ ਤੇ.” (ਗਉ ਥਿਤੀ ਮ: ੫) “ਪੰਚਮੀ ਪੰਚ ਭੂਤ ਬੇਤਾਲ.” (ਬਿਲਾ ਥਿਤੀ ਮ: ੧) ੨ ਦੌ੍ਰਪਦੀ। ੩ ਵ੍ਯਾਕਰਣ ਅਨੁਸਾਰ ਅਪਾਦਾਨ ਕਾਰਕ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2747, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪੰਚਮੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪੰਚਮੀ (ਸੰਖ. ਵਾ.। ਸੰਸਕ੍ਰਿਤ) ਹਨੇਰੇ ਅਤੇ ਚਾਨਣ ਪੱਖਾਂ ਦੀ ਪੰਜਵੀਂ ਤਿਥਿ। ਯਥਾ-‘ਪੰਚਮੀ ਪੰਚ ਭੂਤ ਬੇਤਾਲਾ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2731, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First