ਪੰਡਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੰਡਾ. ਸੰ. ਸੰਗ੍ਯਾ—ਗ੍ਯਾਨ. ਬੁੱਧਿ। ੨ ਵਿਚਾਰ। ੩ ਸ਼ਾਸਤ੍ਰਗ੍ਯਾਨ। ੪ ਸੰ. ਪੰਡਿਤ. ਵਿਦ੍ਵਾਨ. ਇਸੇ ਤੋਂ ਤੀਰਥਪੁਰੋਹਿਤਾਂ ਦਾ ਨਾਮ ਪੰਡਾ ਅਥਵਾ ਪਾਂਡਾ ਹੋ ਗਿਆ ਹੈ। ੫ ਪੰਡੁ (ਪੀਲੇ) ਲਈ ਭੀ ਇਹ ਸ਼ਬਦ ਵਰਤਿਆ ਹੈ— “ਪਿਖੇ ਭੀਰੁ ਪੰਡਾ.” (ਗੁਪ੍ਰਸੂ) ਕਾਯਰਾਂ ਦੇ ਪੀਲੇ ਮੂੰਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20724, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੰਡਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੰਡਾ (ਸੰ.। ਪੰਡਿ ਦਾ ਬਹੁਬਚਨ। ਦੇਖੋ , ਪੰਡਿ) ਗਠੜੀਆਂ। ਯਥਾ-‘ਦੁਖ ਕੀਆ ਪੰਡਾ ਖੁਲੀੑਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 20698, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.