ਪੰਨਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੰਨਾ (ਨਾਂ,ਪੁ) ਇੱਕ ਹਰੇ ਰੰਗ ਦਾ ਕੀਮਤੀ ਪੱਥਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14301, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੰਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੰਨਾ 1. [ਨਾਂਪੁ] ਕਿਸੇ ਪੁਸਤਕ ਜਾਂ ਕਾਪੀ ਆਦਿ ਦੇ ਵਰਕੇ ਦਾ ਇੱਕ ਪਾਸਾ , ਸਫ਼ਾ 2. [ਨਾਂਪੁ] ਹਰੇ ਰੰਗ ਦਾ ਕੀਮਤੀ ਪੱਥਰ , ਨੋਂ ਰਤਨਾਂ ਵਿੱਚੋਂ ਇੱਕ 3. [ਨਾਂਪੁ] ਜੁੱਤੀ ਦਾ ਉਤਲਾ ਹਿੱਸ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14133, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੰਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੰਨਾ. ਸੰਗ੍ਯਾ—ਪਤ੍ਰ. ਵਰਕ । ੨ ਵਹੀ ਦਾ ਪਤ੍ਰਾ। ੩ ਫ਼ਿਰੋਜ਼ੇ ਦੀ ਜਾਤਿ ਦਾ ਇੱਕ ਰਤਨ. Emerald. “ਰਾਜਤ ਬੀਚ ਪੰਨਾ ਨਗ ਖਾਨਨ.” (ਕ੍ਰਿਸਨਾਵ) ੪ ਜੁੱਤੀ ਦਾ ਪੰਜਾ. ਪੱਬ ਦਾ ਉੱਪਰਲਾ ਭਾਗ । ੫ ਸੇਂਟ੍ਰਲ ਇੰਡੀਆ ਵਿੱਚ ਬੁੰਦੇਲਾ ਰਾਜਪੂਤਾਂ ਦੀ ਇੱਕ ਰਿਆਸਤ । ੬ ਚਤੌੜਪਤਿ ਰਾਣਾ ਉਦਯ ਸਿੰਘ ਦੀ ਦਾਈ , ਜਿਸ ਨੇ ਦਾਸੀ ਪੁਤ੍ਰ ਬਲਬੀਰ ਤੋਂ (ਜੋ ਰਾਜ ਦੀ ਇੱਛਾ ਕਰਕੇ ਰਾਜਕੁਲ ਨੂੰ ਨਾਸ਼ ਕਰਕੇ ਆਪ ਰਾਜਾ ਬਣਨਾ ਚਾਹੁੰਦਾ ਸੀ) ਬਾਲਕ ਉਦਯ ਸਿੰਘ ਦੀ ਜਾਨ ਬਚਾਉਣ ਵਾਸਤੇ ਆਪਣੇ ਬੱਚੇ ਦੀ ਜਾਨ ਦਿੱਤੀ ਸੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14082, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First