ਪੱਖਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਖਾ (ਨਾਂ,ਪੁ) 1 ਹੱਥ ਨਾਲ ਹਿਲਾ ਕੇ ਹਵਾ ਝੱਲਣ ਲਈ ਖਜੂਰ ਦੇ ਖੱਗਿਆਂ ਦਾ ਬਣਾਇਆ ਝਾਲਾ 2 ਦੋਂਹ ਸ਼ਤੀਰਾਂ ਦੇ ਵਿਚਾਲੇ ਛੱਤ ਵਾਲੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10317, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੱਖਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਖਾ1.[ਨਾਂਪੁ] ਹਵਾ ਝੱਲਣ ਵਾਲ਼ੀ ਵੱਡੀ ਪੱਖੀ , ਬਿਜਲੀ ਨਾਲ਼ ਘੁੰਮ ਕੇ ਹਵਾ ਦੇਣ ਵਾਲ਼ਾ ਉਪਕਰਨ; ਟਿਉਬਵੈੱਲ ਦਾ ਪਾਣੀ ਕੱਢਣ ਵਾਲ਼ਾ ਉਪਕਰਨ 2.[ਨਾਂਪੁ] ਮਕਾਨ ਦੀ ਛੱਤ ਦਾ ਦੋ ਸ਼ਤੀਰਾਂ

ਦੇ ਵਿਚਾਲੇ ਦਾ ਹਿੱਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10305, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੱਖਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਖਾ. ਦੇਖੋ, ਪਖਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10054, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.