ਪੱਖਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਖਾ (ਨਾਂ,ਪੁ) 1 ਹੱਥ ਨਾਲ ਹਿਲਾ ਕੇ ਹਵਾ ਝੱਲਣ ਲਈ ਖਜੂਰ ਦੇ ਖੱਗਿਆਂ ਦਾ ਬਣਾਇਆ ਝਾਲਾ 2 ਦੋਂਹ ਸ਼ਤੀਰਾਂ ਦੇ ਵਿਚਾਲੇ ਛੱਤ ਵਾਲੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10324, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੱਖਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਖਾ1.[ਨਾਂਪੁ] ਹਵਾ ਝੱਲਣ ਵਾਲ਼ੀ ਵੱਡੀ ਪੱਖੀ , ਬਿਜਲੀ ਨਾਲ਼ ਘੁੰਮ ਕੇ ਹਵਾ ਦੇਣ ਵਾਲ਼ਾ ਉਪਕਰਨ; ਟਿਉਬਵੈੱਲ ਦਾ ਪਾਣੀ ਕੱਢਣ ਵਾਲ਼ਾ ਉਪਕਰਨ 2.[ਨਾਂਪੁ] ਮਕਾਨ ਦੀ ਛੱਤ ਦਾ ਦੋ ਸ਼ਤੀਰਾਂ
ਦੇ ਵਿਚਾਲੇ ਦਾ ਹਿੱਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10312, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੱਖਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਖਾ. ਦੇਖੋ, ਪਖਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10061, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First