ਪੱਛਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਛਣਾ (ਨਾਂ,ਪੁ) ਫੋੜਾ ਚੀਰਨ ਜਾਂ ਪੱਛ ਆਦਿ ਲਾਉਣ ਵਾਲਾ ਤੇਜ਼ਧਾਰ ਨਸ਼ਤਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੱਛਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਛਣਾ [ਕਿਸ] (ਉਸਤਰੇ ਆਦਿ ਨਾਲ਼) ਪੱਛ ਲਾਉਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੱਛਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਪੱਛਣਾ. ਦੇਖੋ, ਪਛਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4245, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪੱਛਣਾ ਸਰੋਤ :
ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)
ਪੱਛਣਾ, (ਟਾਕਰੀ \ ਹਿੰਦੀ : पाछना; ਪੁਲਿੰਗ : पच्छिओ; प्रच्छिअ) \ ਕਿਰਿਆ ਸਕਰਮਕ : ਨਸ਼ਤਰ ਨਾਲ ਛੋਟੇ ਛੋਟੇ ਚੀਰ ਲਾਉਣਾ; ਪੁਲਿੰਗ : ਨਸ਼ਤਰ, ਉਸਤਰਾ
–ਪੱਛਣੀ, ਇਸਤਰੀ ਲਿੰਗ : ਛੋਟਾ ਪੱਛਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 43, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-09-12-01-52-06, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First