ਪੱਛੋਂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਛੋਂ (ਨਾਂ,ਇ) 1 ਪੱਛਮ ਦਿਸ਼ਾ ਵੱਲੋਂ ਆਉਂਦੀ ਹਵਾ 2 ਸੂਰਜ ਡੁੱਬਣ ਵਾਲੀ ਦਿਸ਼ਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 42358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੱਛੋਂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਛੋਂ [ਨਾਂਇ] ਪੱਛਮ ਵਲੋਂ ਆਉਂਦੀ ਹਵਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 42350, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੱਛੋਂ ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)

ਪੱਛੋਂ, (ਪੱਛਮ) \ ਪੁਲਿੰਗ : ੧. ਪੱਛਮ

(ਭਾਈ ਬਿਸ਼ਨਦਾਸ ਪੁਰੀ)

੨. ਪੱਛਮ ਤੋਂ ਚਲਣ ਵਾਲੀ ਹਵਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 247, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-09-19-10-06-25, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.