ਪੱਜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਜ (ਨਾਂ,ਪੁ) ਬਹਾਨਾ; ਉਜਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 56640, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੱਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਜ [ਨਾਂਪੁ] ਬਹਾਨਾ, ਉਜਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 56634, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੱਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਜ [ਨਾਂਪੁ] ਬਹਾਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 56609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੱਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਪੱਜ. ਸੰਗ੍ਯਾ—ਵ੍ਯਾਜ. ਬਹਾਨਾ। ੨ ਸੰ. ਪੈਰ ਤੋਂ ਜ (ਪੈਦਾ ਹੋਇਆ) ਸ਼ੂਦ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 56355, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੱਜ ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)

ਪੱਜ, (ਸ਼ਾਇਦ, ਸੰਸਕ੍ਰਿਤ : व्याज़=ਬਹਾਨਾ) \ ਪੁਲਿੰਗ : ਬਹਾਨਾ, ਉਜ਼ਰ

– ਪੱਜ-ਪਲਾਲ, ਪੁਲਿੰਗ : ਬਹਾਨਾ, ਉਜ਼ਰ :

“ਘੁੰਡੀ ਖੋਲ੍ਹ ਕੇ ਦੱਸ ਦੇ ਗੱਲ ਸਾਨੂੰ, ਭੈਣਾਂ ਵਿੱਚ ਕੀ ਪੱਜ ਪਲਾਲ ਅੜੀਏ”

(ਰੂਪ ਰਾਣੀ, ਸ਼ਕੁੰਤਲਾ–ਵਿਸ਼ੇਸ਼ਣ \ ਸਿੰਧੀ : ਤੀਰ)

–ਪੱਜ ਪਾਉਣਾ, ਮੁਹਾਵਰਾ : ਬਹਾਨਾ ਬਣਾਉਣਾ

–ਪੱਜਲ, ਵਿਸ਼ੇਸ਼ਣ : ਪੱਜ ਪਾਉਣ ਵਾਲਾ, ਬਹਾਨੇਬਾਜ਼

–ਪੁੱਤਰ (ਬਾਲ) ਦਾ ਪੱਜ ਤੇ ਮਾਂ ਦਾ ਰੱਜ, ਅਖੌਤ : ਜਦੋਂ ਇਹ ਦੱਸਣਾ ਹੋਵੇ ਕਿ ਪੁਤਰ ਦੇ ਵਸੀਲੇ ਨਾਲ ਮਾਂ ਦੀ ਲੋੜ ਵੀ ਪੂਰੀ ਹੋ ਜਾਂਦੀ ਹੈ ਉਦੋਂ ਕਹਿੰਦੇ ਹਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 355, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-09-19-12-32-33, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.