ਪੱਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਤ (ਨਾਂ,ਇ) ਕੜਾਹੇ ਵਿੱਚ ਕਾੜ੍ਹਨ ਲਈ ਇੱਕ ਵੇਰ ਪਾਈ ਗਈ ਰਹੁ ਦੀ ਮਿਕਦਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 34787, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੱਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਤ 1 [ਨਾਂਇ] ਪੱਤਾ , ਪੱਤਰ 2 [ਨਾਂਇ] ਗੁੜ ਬਣਾਉਂਦਿਆਂ ਕੜਾਹੇ ਵਿੱਚ ਰਸ ਪਕਾਉਣ ਦੀ ਇੱਕ ਵਾਰੀ ਦਾ ਭਾਵ, ਚਾਸ਼ਨੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 34782, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੱਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਤ. ਸੰਗ੍ਯਾ—ਪਤ੍ਰ. ਪੱਤਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 34497, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First