ਪੱਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਦ (ਨਾਂ,ਪੁ) ਗੁਦਾ ਵਿੱਚੋਂ ਅਵਾਜ਼ ਨਾਲ ਨਿਕਲਣ ਵਾਲੀ ਹਵਾ; ਗੰਦੀ ਹਵਾ ਸਰਨ ਦੀ ਕਿਰਿਆ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29566, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੱਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਦ [ਨਾਂਪੁ] ਗੁੱਦਾ ਵਿੱਚੋਂ ਅਵਾਜ਼ ਨਾਲ਼ ਨਿਕਲ਼ੀ ਗੰਦੀ ਹਵਾ , ਹਵਾ ਸਰਨ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29551, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੱਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਦ. ਸੰ. पद्. ਧਾ—ਅਪਾਨਵਾਯੁ ਛੱਡਣੀ. (breaking wind). ੨ ਸੰਗ੍ਯਾ—ਗੋਜ਼. ਗੁਦਾ ਦੇ ਰਸਤੇ ਖ਼ਾਰਿਜ ਹੋਈ ਪੌਣ. “ਛਿੱਕ ਪੱਦ ਹਿਡਕੀ ਵਰਤਾਰਾ.” (ਭਾਗੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29024, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.