ਪੱਧਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਧਰ [ਨਾਂਪੁ] (ਬੋਧਿਕ ਸਮਾਜਿਕ ਜਾਂ ਨੈਤਿਕ) ਸਤਰ, ਦਰਜਾ, ਮਿਆਰ, ਰੁਤਬਾ, ਕੋਟੀ [ਵਿਸ਼ੇ] ਸਮਤਲ, ਸਾਵਾਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7616, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੱਧਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਧਰ. ਦੇਖੋ, ਪਧਰਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7585, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First