ਪੱਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਲਾ (ਨਾਂ,ਪੁ) 1 ਇਸਤਰੀਆਂ ਦੇ ਸਿਰ ’ਤੇ ਲੈਣ ਵਾਲਾ ਦੁਪੱਟਾ 2 ਖੀਸਾ; ਝੋਲੀ 3 ਅਨਾਜ ਪਾਉਣ ਵਾਲਾ ਤੱਪੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15845, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੱਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਲਾ [ਨਾਂਪੁ] ਵੇਖੋ ਪਲੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15835, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੱਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਲਾ. ਸੰਗ੍ਯਾ—ਲੜ. ਦਾਮਨ। ੨ ਕਿਵਾੜ ਦਾ ਤਖ਼ਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15622, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.