ਫਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾ. ਸੰਗ੍ਯਾ—ਦਾਣੇ ਆਦਿ ਵਸਤੁ ਦਾ ਉਤਨਾ ਪ੍ਰਮਾਣ, ਜੋ ਇੱਕ ਵਾਰ ਮੂੰਹ ਵਿੱਚ ਪਾਇਆ ਜਾ ਸਕੇ। ੨ ਫੱਕਣ ਦੀ ਵਸਤੁ. ਦੇਖੋ, ਫਕਣਾ। ੩ ਅ਼ ਫ਼ਾਕ਼ਹ. ਫ਼ਾਕ਼ਾ. ਨਿਰਾਹਾਰ ਰਹਿਣ ਦਾ ਭਾਵ. “ਇਕਿ ਖਾਵਹਿ ਬਖਸ ਤੋਟਿ ਨ ਆਵੈ, ਇਕਨਾ ਫਕਾ ਪਾਇਆ ਜੀਉ.” (ਗਉ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3806, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਫਕਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਫਕਾ (ਸੰ.। ਪੰਜਾਬੀ) ਐਤਨੀ ਚੀਜ਼ ਜੋ ਹੱਥ ਤੇ ਲੈ ਕੇ ਇਕ ਵਾਰੀ ਮੂੰਹ ਵਿਚ ਪੈ ਸਕੇ। ਚੁਟਕਾ, ਭਿਖ੍ਯਾ ਦੇ ਆਟੇ ਦਾ ਚੁਟਕਾ। ਯਥਾ-‘ਇਕਨਾ ਫਕਾ ਪਾਇਆ ਜੀਉ’। ਇਕਨਾਂ ਨੂੰ ਭਿਖਿਆ ਦੇ ਆਟੇ ਦਾ ਚੁਟਕਾ ਦਿਵਾਇਆ ਹੈ ਤੂੰ ਭਾਵ ਮੰਗਤੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.