ਫਟਕੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਟਕੜੀ (ਨਾਂ,ਇ) ਲੂਣ ਜਿਹਾ ਸਫ਼ੈਦ, ਗਰਮ ਕਰਨ ’ਤੇ ਫੁੱਲ ਜਾਣ ਵਾਲਾ ਅਤੇ ਦਵਾਈਆਂ ਆਦਿ ਵਿੱਚ ਵਰਤੀਂਦਾ ਖਣਿਜ ਪਦਾਰਥ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4406, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫਟਕੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਟਕੜੀ [ਨਾਂਇ] ਚਿੱਟੇ ਰੰਗ ਦਾ ਖਣਿਜੀ ਲੂਣ ਜੋ ਦਵਾਈ ਅਤੇ ਰੰਗਾਈ ਲਈ ਵਰਤਿਆ ਜਾਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4398, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫਟਕੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਟਕੜੀ ਸੰ. ਸੑਫਟਿਕਾ. ਸੰਗ੍ਯਾ—ਬਿੱਲੌਰ ਜੇਹੀ ਚਮਕਣ ਵਾਲੀ ਖਾਣਿ (ਖਨਿ) ਤੋਂ ਉਪਜੀ ਇੱਕ ਵਸਤੁ, ਜੋ ਖਾਰੀ ਹੁੰਦੀ ਹੈ. ਇਹ ਅਨੇਕ ਦਵਾਈਆਂ ਵਿੱਚ ਵਰਤੀ ਜਾਂਦੀ ਹੈ ਅਤੇ ਵਸਤ੍ਰ ਦੇ ਪਾਹ ਲਈ ਪ੍ਰਸਿੱਧ ਚੀਜ ਹੈ. Alum. L. Alumen.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3998, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.