ਫਬਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਬਣਾ [ਕਿਅ] ਚੰਗਾ ਲੱਗਣਾ, ਖ਼ੂਬਸੂਰਤ ਜਾਪਣਾ, ਸੋਹਣਾ ਲਗਣਾ, ਜਚਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 411, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫਬਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਬਣਾ ਕ੍ਰਿ—ਛਬਿ (ਸ਼ੋਭਾ) ਸਹਿਤ ਹੋਣਾ. ਪ੍ਰਭਾਵਾਨ ਹੋਣਾ. ਸਜਣਾ. “ਗੁਰਿ ਪੂਰੈ ਦੀਓ ਹਰਿ ਨਾਮਾ, ਜੀਅ ਕਉ ਏਹਾ ਵਸਤੁ ਫਬੀ.” (ਗੂਜ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First