ਫਰਮਾਂਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਰਮਾਂਹ. ਸਰੂ ਦੀ ਕਿਸਮ ਦਾ ਇੱਕ ਬਿਰਛ, ਜੋ ਗਰਮ ਦੇਸਾਂ ਵਿੱਚ ਹੁੰਦਾ ਹੈ. ਇਸ ਦੀ ਲੱਕੜ ਇਮਾਰਤਾਂ ਵਿੱਚ ਵਰਤੀ ਜਾਂਦੀ ਹੈ. Tamarix Dioiea.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1768, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First