ਫਾਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਾਕਾ (ਨਾਂ,ਪੁ) ਭੁੱਖੇ ਰਹਿਣ ਦੀ ਅਵਸਥਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4416, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫਾਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਾਕਾ. ਅ਼ ਫ਼ਾਕ਼ਹ. ਸੰਗ੍ਯਾ—ਉਪਵਾਸ. ਅਹਾਰ ਬਿਨਾ ਰਹਿਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First