ਫਿਰਨੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਿਰਨੀ (ਨਾਂ,ਇ) ਵੱਸੋਂ ਅਤੇ ਖੇਤਾਂ ਨੂੰ ਵੰਡਦਾ ਪਿੰਡ ਦੇ ਚੁਫ਼ੇਰੇ ਦਾ ਰਾਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5572, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫਿਰਨੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਿਰਨੀ 1 [ਨਾਂਇ] ਪਿੰਡ ਦੇ ਆਲ਼ੇ-ਦੁਆਲੇ ਕਾਗਜ਼ਾਂ ਵਿੱਚ ਪੱਕੇ ਤੌਰ ਤੇ ਛੱਡਿਆ ਰਾਹ 2 [ਨਾਂਇ] ਦੁਧ ਵਿੱਚ ਖੰਡ , ਮੇਵੇ ਤੇ ਪੀਠੇ ਚੌਲ ਪਾ ਕੇ ਰਿੰਨ੍ਹਿਆ ਇੱਕ ਖਾਧ-ਪਦਾਰਥ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5569, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫਿਰਨੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਿਰਨੀ. ਫ਼ਾ ਸੰਗ੍ਯਾ—ਦੁੱਧ ਚਾਉਲ ਖੰਡ ਪਕਾਕੇ ਬਣਾਇਆ ਹੋਇਆ ਇੱਕ ਖਾਜਾ। ੨ ਖ਼ਾ. ਚੱਕੀ , ਜੋ ਫਿਰਦੀ ਰਹਿਂਦੀ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First